Punjabi (Gurmukhi)
ਮਾਟੀ ਕੋ ਪੁਤਰਾ ਕੈਸੇ ਨਚਤੁ ਹੈ॥
ਦੇਖੈ ਦੇਖੈ ਸੁਨੈ ਬੋਲੈ ਦਉਰਿਓ ਫਿਰਤੁ ਹੈ ॥੧॥ ਰਹਾਉ ॥
ਜਬ ਕਛੁ ਪਾਵੈ ਤਬ ਗਰਬੁ ਕਰਤੁ ਹੈ॥
ਮਾਇਆ ਗਈ ਤਬ ਰੋਵਨੁ ਲਗਤੁ ਹੈ ॥੧॥
ਮਨ ਬਚ ਕ੍ਰਮ ਰਸ ਕਸਹਿ ਲੁਭਾਨਾ॥
ਬਿਨਸਿ ਗਇਆ ਜਾਇ ਕਹੂੰ ਸਮਾਨਾ ॥੨॥
ਕਹਿ ਰਵਿਦਾਸ ਬਾਜੀ ਜਗੁ ਭਾਈ॥
ਬਾਜੀਗਰ ਸਉ ਮੋੁਹਿ ਪ੍ਰੀਤਿ ਬਨਿ ਆਈ ॥੩॥੬॥